Latest / Daily Hukamnama in Gurmukhi

ਸ਼ਨਿਚਰਵਾਰ, ੧੭ ਸਾਵਣ (ਸੰਮਤ ੫੫੮ ਨਾਨਕਸ਼ਾਹੀ)
ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ Hukamnama from SikhNet.com
The skinny
The skinny isn't ready yet — notes appear once the transcript is processed.