Latest / Audio Gurbani (Blessed Day)

Hukamnama Sahib May 1,2021
The daily Hukamnama Sahib from Sri Darbar Sahib Amritsar including audio translation in Punjabi and English. ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ…
The skinny
The skinny isn't ready yet — notes appear once the transcript is processed.