skinny.

Latest / Audio Gurbani (Blessed Day)

Thirst for the Divine (Inspired by the ultimate spiritual thirst mentioned in the text)

ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥

ਇਸ ਪਵਿੱਤਰ ਸ਼ਬਦ ਦਾ ਅੰਗਰੇਜ਼ੀ ਅਨੁਵਾਦ ਅਤੇ ਮੁੱਖ ਸਾਰ (Summary in English) ਹੇਠ ਲਿਖੇ ਅਨੁਸਾਰ ਹੈ…

The skinny

The skinny isn't ready yet — notes appear once the transcript is processed.