skinny.

Latest / Audio Gurbani (Blessed Day)

March 16 | 2026 | Hukamnama Sahib | ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL:

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ…

The skinny

The skinny isn't ready yet — notes appear once the transcript is processed.