skinny.

Latest / Daily Hukamnama in Gurmukhi

ਸੋਮਵਾਰ, ੧੯ ਸਾਵਣ (ਸੰਮਤ ੫੫੮ ਨਾਨਕਸ਼ਾਹੀ)

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ…

The skinny

The skinny isn't ready yet — notes appear once the transcript is processed.