Latest / Audio Gurbani (Blessed Day)

March 30,2023 Hukamnama Sahib
ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥ ਅਰਥ: ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ…
The skinny
The skinny isn't ready yet — notes appear once the transcript is processed.