Latest / Audio Gurbani (Blessed Day)

April 09 | 2026 | Hukamnama Sahib | ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥
ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ…
The skinny
The skinny isn't ready yet — notes appear once the transcript is processed.