skinny.

Latest / Audio Gurbani (Blessed Day)

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ…

The skinny

The skinny isn't ready yet — notes appear once the transcript is processed.