Shows / Audio Gurbani (Blessed Day)

Audio Gurbani (Blessed Day)
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205
Episodes
Audio Gurbani (Blessed Day)ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ…
Audio Gurbani (Blessed Day)ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ…
Audio Gurbani (Blessed Day)ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ…
Audio Gurbani (Blessed Day)ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ…
Audio Gurbani (Blessed Day)ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ…
Audio Gurbani (Blessed Day)ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ…
Audio Gurbani (Blessed Day)ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ਹਰਿ ਕੇ ਲੋਗਾ…
Audio Gurbani (Blessed Day)ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ…
Audio Gurbani (Blessed Day)ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ…
Audio Gurbani (Blessed Day)ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥
ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ…
Audio Gurbani (Blessed Day)ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ…
Audio Gurbani (Blessed Day)ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥…
Audio Gurbani (Blessed Day)ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ…
Audio Gurbani (Blessed Day)ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ…
Audio Gurbani (Blessed Day)ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ…
Audio Gurbani (Blessed Day)ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥…
Audio Gurbani (Blessed Day)O brother! The name of God is of astonishing power.
O brother! The name of God is of astonishing power. (But this name) the Lord Himself makes it heard (to a fortunate person). In this life full of conflicts…
Audio Gurbani (Blessed Day)ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ…
Audio Gurbani (Blessed Day)ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ…
Audio Gurbani (Blessed Day)ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ…
Audio Gurbani (Blessed Day)ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ਕਾਹੇ ਭਈਆ ਫਿਰਤੌ…
Audio Gurbani (Blessed Day)ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ…
Audio Gurbani (Blessed Day)ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ…
Audio Gurbani (Blessed Day)ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ…
Audio Gurbani (Blessed Day)ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ…
Audio Gurbani (Blessed Day)ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥
ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ…
Audio Gurbani (Blessed Day)ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ…
Audio Gurbani (Blessed Day)I have given up all other efforts, and have taken the medicine of the Naam, the Name of the Lord.
RAAG BILAAVAL, FIFTH MEHL, DU-PADAS, FIFTH HOUSE: ONE UNIVERSAL CREATOR GOD. BY THE GRACE OF THE TRUE GURU: I have given up all other efforts, and have taken…
Audio Gurbani (Blessed Day)ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥
ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ…
Audio Gurbani (Blessed Day)ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ…
Audio Gurbani (Blessed Day)ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥…
Audio Gurbani (Blessed Day)ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ…
Audio Gurbani (Blessed Day)ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ…
Audio Gurbani (Blessed Day)ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ…
Audio Gurbani (Blessed Day)ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ…
Audio Gurbani (Blessed Day)ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥…
Audio Gurbani (Blessed Day)ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ…
Audio Gurbani (Blessed Day)ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ…
Audio Gurbani (Blessed Day)ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ…
Audio Gurbani (Blessed Day)ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ…
Audio Gurbani (Blessed Day)ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ…
Audio Gurbani (Blessed Day)ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ…
Audio Gurbani (Blessed Day)ਆਏ ਅਨਿਕ ਜਨਮ ਭ੍ਰਮਿ ਸਰਣੀ ॥
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ…
Audio Gurbani (Blessed Day)ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ…
Audio Gurbani (Blessed Day)Sehaj Path Sahib Sri Guru Granth Sahib (810 - 864)
ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ…
Audio Gurbani (Blessed Day)Gather in and cherish forever the wealth of the Lord’s Name, deep within; He cherishes and nurtures all beings and creatures.
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ…
Audio Gurbani (Blessed Day)ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ…
Audio Gurbani (Blessed Day)Jan 03 | 2026 | ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ…
Audio Gurbani (Blessed Day)Sehaj Path Sahib (762)
ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ…
Audio Gurbani (Blessed Day)ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ Happy new year of the Sikhs
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ…
Audio Gurbani (Blessed Day)ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ…
Audio Gurbani (Blessed Day)Sehaj Path
Recitation of Guru Granth Sahib ji ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ…
Audio Gurbani (Blessed Day)ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥…
Audio Gurbani (Blessed Day)ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ…
Audio Gurbani (Blessed Day)ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ…
Audio Gurbani (Blessed Day)ਸਹਿਜ ਪਾਠ ਸਾਹਿਬ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ…
Audio Gurbani (Blessed Day)ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ…
Audio Gurbani (Blessed Day)ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ…
Audio Gurbani (Blessed Day)Without serving the True Guru, he suffers in terrible pain, and throughout the four ages, he wanders aimlessly.
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ…
Audio Gurbani (Blessed Day)ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ…